- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਨੂਆਤੂ ਵਿੱਚ ਭੂਚਾਲ ਦੇ ਝਟਕੇ
ਸਿਡਨੀ – ਦੱਖਣੀ ਪ੍ਰਸ਼ਾਂਤ ਮਹਾਸਾਗਰੀ ਦੇਸ਼ ਵਾਨੂਆਤੂ ਵਿਚ ਅੱਜ ਸਵੇਰੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ| ਅਮਰੀਕਾ ਦੇ ਭੂ-ਵਿਗਿਆਨ ਸਰਵੇਖਣ ਕੇਂਦਰ ਮੁਤਾਬਕ ਸਥਾਨਕ ਸਮੇਂ ਮੁਤਾਬਕ ਲੱਗਭਗ 2 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ਤੇ 6.4 ਮਾਪੀ ਗਈ| ਭੂਚਾਲ ਦਾ ਕੇਂਦਰ 19.0408 ਦੱਖਣੀ ਅਕਸ਼ਾਂਸ਼ ਅਤੇ 169.4528 ਪੂਰਬੀ ਦੇਸ਼ਾਂਤਰ ਤੇ ਸਤਹਿ ਤੋਂ 226.08 ਕਿਲੋਮੀਟਰ ਦੀ ਡੂੰਘਾਈ ਵਿਚ ਸੀ| ਇਸ ਤੋਂ ਲੱਗਭਗ 12 ਘੰਟੇ ਪਹਿਲਾਂ ਵਾਨੂਆਤੂ ਤੱਟ ਤੋਂ ਲੱਗਭਗ 91 ਕਿਲੋਮੀਟਰ ਦੂਰ 4.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ| ਭੂਚਾਲ ਦੇ ਬਾਅਦ ਹੁਣ ਤੱਕ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ|


