- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੈਸਟਇੰਡੀਜ਼ ਖਿਲਾਫ ਮੰਧਾਨਾ ਨੇ ਖੇਡੀ ਤੂਫਾਨੀ ਪਾਰੀ
ਭਾਰਤੀ ਮਹਿਲਾ ਟੀਮ ਨੇ ਨਾਰਥ ਸਟੈਂਡ ‘ਚ ਖੇਡੇ ਗਏ ਸੀਰੀਜ਼ ਦੇ ਤੀਜੇ ਅਤੇ ਆਖਰੀ ਵਨ-ਡੇ ਮੈਚ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਕੇ 2-1 ਨਾਲ ਸੀਰੀਜ਼ ਵੀ ਆਪਣੇ ਨਾਂ ਕਰ ਲਈ। ਭਾਰਤ ਨੂੰ ਮਿਲੀ ਇਸ ਵੱਡੀ ਜਿੱਤ ‘ਚ ਸਿਮ੍ਰਿਤੀ ਮੰਧਾਨਾ ਦੀ ਅਹਿਮ ਭੂਮਿਕਾ ਰਹੀ। ਇਸ ਮੈਚ ‘ਚ ਮੰਧਾਨਾ ਨੇ ਲਾਜਵਾਬ ਪਾਰੀ ਖੇਡ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਪਿੱਛੇ ਛੱਡਦੀ ਹੋਈ ਕ੍ਰਿਕਟ ਇਤਿਹਾਸ ‘ਚ ਇਕ ਨਵਾਂ ਵਰਲਡ ਰਿਕਾਰਡ ਬਣਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੇਜ਼ਬਾਨ ਟੀਮ 194 ਦੌੜਾਂ ‘ਤੇ ਹੀ ਢੇਰ ਹੋ ਗਈ। ਜਵਾਬ ‘ਚ ਟੀਮ ਇੰਡੀਆ ਨੇ 47 ਗੇਂਦਾਂ ਪਹਿਲਾਂ ਹੀ ਚਾਰ ਵਿਕਟਾਂ ਦੇ ਨੁਕਸਾਨ ‘ਤੇ ਇਹ ਟੀਚਾ ਹਾਸਲ ਕਰ ਲਿਆ।


