- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੈਸਟਇੰਡੀਜ਼ ਵਿਰੁੱਧ ਭਾਰਤੀ ਟੀਮ ਦੀ ਚੋਣ ਅੱਜ
ਵੈਸਟਇੰਡੀਜ਼ ਵਿਰੁੱਧ ਸੀਮਤ ਓਵਰਾਂ ਦੀ ਘਰੇਲੂ ਲੜੀ ਲਈ ਵੀਰਵਾਰ ਨੂੰ ਭਾਰਤੀ ਟੀਮ ਦੀ ਚੋਣ ਹੋਵੇਗੀ ਅਤੇ ਉਪ-ਕਪਤਾਨ ਰੋਹਿਤ ਸ਼ਰਮਾ ਦੇ ਕਾਰਜਭਾਰ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੀ ਖਰਾਬ ਫਾਰਮ ‘ਤੇ ਚਰਚਾ ਕੀਤੀ ਜਾਵੇਗੀ। ਐੱਸ. ਐੱਸ. ਕੇ. ਪ੍ਰਸਾਦ ਦੀ ਪ੍ਰਧਾਨਗੀ ਵਿਚ ਚੋਣ ਕਮੇਟੀ ਦੀ ਇਹ ਆਖਰੀ ਮੀਟਿੰਗ ਹੋਵੇਗੀ ਕਿਉਂਕਿ ਉਸ ਦਾ ਅਤੇ ਮੱਧ ਖੇਤਰ ਦੇ ਚੋਣਕਾਰ ਗਗਨ ਖੋੜਾ ਦਾ ਕਾਰਜਕਾਲ ਖਤਮ ਹੋ ਰਿਹਾ ਹੈ।ਸਭ ਕੁਝ ਠੀਕ ਰਹਿਣ ‘ਤੇ ਰੋਹਿਤ ਨੂੰ 3 ਮੈਚਾਂ ਦੀ ਇਸ ਲੜੀ ਤੋਂ ਆਰਾਮ ਦਿੱਤਾ ਜਾਵੇਗਾ ਤਾਂ ਜੋ ਉਹ ਅਗਲੇ ਸਾਲ ਨਿਊਜ਼ੀਲੈਂਡ ਦੌਰੇ ‘ਤੇ ਤਰੋ-ਤਾਜ਼ਾ ਰਹੇ, ਜਿਥੇ ਭਾਰਤ ਨੇ 5 ਟੀ-20, 3 ਵਨ ਡੇ ਅਤੇ 2 ਟੈਸਟ ਖੇਡਣੇ ਹਨ।


