- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਮੀ ਤੇ ਕੋਹਲੀ ਦਾ ਲੜੀ ਛੱਡਣਾ ਭਾਰਤੀ ਟੀਮ ਲਈ ਨੁਕਸਾਨਦੇਹ: ਬਰਨਸ
ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਜੋਅ ਬਰਨਸ ਦਾ ਕਹਿਣਾ ਹੈ ਕਿ ਭਾਰਤੀ ਕ੍ਰਿਕਟ ਟੀਮ ਨੂੰ ਟੈਸਟ ਲੜੀ ਦੇ ਅਗਲੇ ਮੈਚਾਂ ਵਿੱਚ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਕਪਤਾਨ ਵਿਰਾਟ ਕੋਹਲੀ ਦੀ ਘਾਟ ਰੜਕੇਗੀ। ਬਰਨਸ ਨੇ ਕਿਹਾ ਕਿ ਵਿਰਾਟ ਤੇ ਸ਼ਮੀ ਦਾ ਬਾਕੀ ਲੜੀ ਵਿੱਚ ਨਾ ਖੇਡਣਾ ਭਾਰਤ ਲਈ ਵੱਡਾ ਨੁਕਸਾਨ ਹੈ ਪਰ ਟੀਮ ਵਿੱਚ ਕਾਫੀ ਚੰਗੇ ਖਿਡਾਰੀ ਹਨ, ਜੋ ਆਸਟਰੇਲਿਆਈ ਟੀਮ ਲਈ ਚੁਣੌਤੀ ਖੜ੍ਹੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਬਰਨਸ ਇਸ ਲੜੀ ਤੋਂ ਪਹਿਲਾਂ ਲੈਅ ਵਿੱਚ ਨਹੀਂ ਸੀ ਪਰ ਪਹਿਲੇ ਟੈਸਟ ਦੀ ਦੂਸਰੀ ਪਾਰੀ ’ਚ ਚੰਗਾ ਸਕੋਰ ਬਣਾ ਕੇ ਉਸ ਨੇ ਵਾਪਸੀ ਕੀਤੀ।


