- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਜ਼ਾ ਰੱਦ ਕਰਨ ਬਾਰੇ ਰਜਤ ਗੁਪਤਾ ਦੀ ਅਪੀਲ ਖਾਰਜ
ਨਿਊਯਾਰਕ – ਵਪਾਰਕ ਭੇਤ ਸਾਂਝੇ ਕਰਨ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਜਾ ਚੁੱਕੇ ਭਾਰਤ ਦੇ ਜੰਮਪਲ ਤੇ ਅਮਰੀਕਨ ਕੰਪਨੀ ਦੇ ਸਾਬਕਾ ਅਧਿਕਾਰੀ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਦੀ ਇਕ ਅਪੀਲ ਨੂੰ ਅਮਰੀਕੀ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ਗੁਪਤਾ ਦੀ ਅਪੀਲ ਦੇ ਸਾਰੇ ਪੱਖ ਵਿਚਾਰ ਲਏ ਹਨ ਤੇ ਇਨ੍ਹਾਂ ਵਿਚ ਕੁਝ ਠੋਸ ਨਹੀਂ ਹੈ। ਅਦਾਲਤ ਨੇ ਕਿਹਾ ਕਿ ਡਿਸਟ੍ਰਿਕਟ ਕੋਰਟ ਵੱਲੋਂ ਸੁਣਾਈ ਗਈ ਸਜ਼ਾ ਬਰਕਰਾਰ ਰਹੇਗੀ। ਗੁਪਤਾ (70) ਹਾਲਾਂਕਿ ਸਜ਼ਾ ਪਹਿਲਾਂ ਹੀ ਭੁਗਤ ਚੁੱਕੇ ਹਨ ਤੇ ਫ਼ਿਲਹਾਲ ਆਜ਼ਾਦ ਹਨ, ਪਰ ਆਪਣੀ ਅਪੀਲ ਵਿਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਉਸ ਕੰਮ ਦੀ ਸਜ਼ਾ ਮਿਲੀ ਜੋ ਅਪਰਾਧ ਦੀ ਸ਼੍ਰੇਣੀ ਵਿਚ ਆਉਂਦਾ ਹੀ ਨਹੀਂ।


