- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਭ ਤੋਂ ਬਿਹਤਰੀਨ ਗੇਂਦਬਾਜ਼ੀ ਅਟੈਕ ਨਾਲ ਵਿਸ਼ਵ ਕੱਪ ਚ ਉਤਰੇਗਾ ਭਾਰਤ
ਪੂਰਵ ਭਾਰਤੀ ਸਲਾਮੀ ਬੱਲੇਬਾਜ਼ ਲਾਲਚੰਦ ਰਾਜਪੂਤ ਦਾ ਮੰਨਣਾ ਹੈ ਕਿ ਵਿਰਾਟ ਕੋਹਲੀ ਦੀ ਅਗੁਵਾਈ ਵਾਲੀ ਟੀਮ ਦੇ ਕੋਲ ਵਿਸ਼ਵ ਕੱਪ ‘ਚ ਭਾਗ ਲੈ ਰਹੀ ਦੱਸ ਟੀਮਾਂ ‘ਚੋਂ ਸਭ ਤੋਂ ਬਿਹਤਰੀਨ ਗੇਂਦਬਾਜ਼ੀ ਹਮਲਾ ਹੈ ਜਿਸ ਦੇ ਨਾਲ ਉਹ ਖਿਤਾਬ ਦੀ ਮਜ਼ਬੂਤ ਦਾਅਵੇਦਾਰ ਬਣ ਜਾਂਦੀ ਹੈ। ਰਾਜਪੂਤ ਨੇ ਐਤਵਾਰ ਨੂੰ ਇੱਥੇ ਕਿਹਾ, ”ਮੇਰਾ ਮੰਨਣਾ ਹੈ ਕਿ ਭਾਰਤ ਦੇ ਕੋਲ ਸਭ ਤੋਂ ਬਿਤਹਰੀਨ ਗੇਂਦਬਾਜ਼ੀ ਹਮਲਾ ਹੈ ਤੇ ਸਾਡੀ ਟੀਮ ਬੇਹੱਦ ਸੰਤੁਲਿਤ ਹੈ। ਸਾਡੇ ਕੋਲ ਬਹੁਤ ਚੰਗੇ ਆਲਰਾਊਂਡਰ ਹਨ ਤੇ ਜੇਕਰ ਅਸੀਂ ਹੋਰ ਟੀਮਾਂ ‘ਤੇ ਗੌਰ ਕਰੀਏ ਤਾਂ ਭਾਰਤੀ ਟੀਮ ਇਸ ਮਾਮਲੇ ‘ਚ ਅੱਵਲ ਹੈ।


