- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰੀਆ ਨੇ ਕੀਤੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ
ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਗੱਲਬਾਤ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂ ਪ੍ਰਸਾਦ, ਵਿਭਾਗ ਦੇ ਚੀਫ ਇੰਜੀਨੀਅਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਸਰਕਾਰੀਆ ਨੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਯਤਨਾਂ ਨੂੰ ਜਾਰੀ ਰੱਖਣ ਲਈ ਉਤਸ਼ਾਹਤ ਕੀਤਾ।ਸ੍ਰੀ ਏ. ਵੇਨੂ ਪ੍ਰਸਾਦ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਵਿਭਾਗ ਨੂੰ ਨਵੀਂਆਂ ਉਚਾਈਆਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।


