- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਖਿਆ ਮੰਤਰੀ ਪੰਜਾਬ ਵਲੋਂ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ
ਚੰਡੀਗੜ੍ਹ – ਸਿਖਿਆ ਮੰਤਰੀ ਪੰਜਾਬ ਸ੍ਰੀ ੳਮ ਪ੍ਕਾਸ਼ ਸੋਨੀ ਨੇ ਵੋਕੇਸ਼ਨਲ ਅਧਿਆਪਕ ਦੀ ਬਦਲੀ ਸਬੰਧੀ ਰੈਸਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿਖਿਆ ਮੰਤਰੀ ਪੰਜਾਬ ਸ੍ਰੀ ੳਮ ਪ੍ਕਾਸ਼ ਸੋਨੀ ਨੂੰ ਵੋਕੇਸ਼ਨਲ ਅਧਿਆਪਕ ਦੀ ਬਦਲੀਆਂ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਰੈਸ਼ਨਲਾਈਜੇਸ਼ਨ ਨੀਤੀ ਸਬੰਧੀ ਵੋਕੇਸ਼ਨਲ ਅਧਿਆਪਕ ਯੂਨੀਅਨ ਦੇ ਆਗੂਆ ਵਲੋਂ ਸ੍ਰੀ ਸੋਨੀ ਨਾਲ ਮੁਲਾਕਾਤ ਕਰਕੇ ਇਸ ਨੀਤੀ ਸਬੰਧੀ ਆਪਣੇ ਇਤਰਾਜ਼ ਦਰਜ ਕਰਵਾਏ ਗਏ ਸਨ ।ਇਸ ਤੋਂ ਇਲਾਵਾ ਕੁਝ ਵਿਧਾਇਕਾ ਵਲੋਂ ਸਿਖਿਆ ਮੰਤਰੀ ਨੂੰ ਪੱਤਰ ਵੀ ਲਿਖੇ ਗਏ ਸਨ ਕਿ ਇਸ ਨੀਤੀ ਸਬੰਧੀ ਮੁੜ ਵਿਚਾਰ ਕੀਤਾ ਜਾਵੇ।ਬੁਲਾਰੇ ਨੇ ਦੱਸਿਆ ਕਿ ਯੂਨੀਅਨ ਦੇ ਆਗੂ ਨਾਲ ਇਸ ਨਵੀਂ ਰੈਸ਼ਨਲਾਈਜੇਸ਼ਨ ਨੀਤੀ ਸਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਸਿਖਿਆ ਮੰਤਰੀ ਪੰਜਾਬ ਸ੍ਰੀ ੳਮ ਪ੍ਕਾਸ਼ ਸੋਨੀ ਨੇ ਵੋਕੇਸ਼ਨਲ ਅਧਿਆਪਕ ਦੀ ਬਦਲੀਆਂ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ ਅਤੇ ਇਸ ਸਬੰਧੀ ਸਿਖਿਆ ਸਕੱਤਰ ਪੰਜਾਬ ਨੂੰ ਪੱਤਰ ਵੀ ਲਿਖ ਦਿੱਤਾ ਹੈ।


