- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਗਨੇਚਰ ਬ੍ਰਿਜ ’ਤੇ ਸੈਲਫੀ ਲੈਂਦੇ ਦੋ ਨੌਜਵਾਨਾਂ ਦੀ ਮੌਤ
ਨਵੀਂ ਦਿਲੀ – ਦਿਲੀ ਦੇ ਸਿਗਨੇਚਰ ਬ੍ਰਿਜ ‘ਤੇ ਅਜ ਸਵੇਰੇ ਵਡਾ ਹਾਦਸਾ ਹੋ ਗਿਆ, ਜਿਸ ‘ਚ ਦੋ ਬਾਈਕ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ।ਰਿਪੋਰਟ ਮੁਤਾਬਕ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਦੋ ਬਾਈਕ ਸਵਾਰ ਨੌਜਵਾਨ ਸਵੇਰੇ ਸਿਗਨੇਚਰ ਬ੍ਰਿਜ ‘ਤੇ ਜਾ ਰਹੇ ਸੀ ਅਤੇ ਸੈਲਫੀ ਲੈਂਦੇ ਸਮੇਂ ਅਚਾਨਕ ਉਨ੍ਹਾਂ ਦੀ ਬਾਈਕ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਡਿਵਾਈਡਰ ਨਾਲ ਟਕਰਾ ਗਏ। ਬਾਈਕ ਡਿਵਾਈਡਰ ਨਾਲ ਇੰਨੀ ਜ਼ੋਰ ਨਾਲ ਟਕਰਾਈ ਕਿ ਦੋਵੇਂ ਨੌਜਵਾਨਾਂ ਪੁਲ ਤੋਂ ਹੇਠਾਂ ਰੇਤ ‘ਤੇ ਡਿਗਣ ਨਾਲ ਮੌਕੇ ‘ਤੇ ਮੌਤ ਹੋ ਗਈ


