- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਵਲ ਸਰਜਨ ਦਫਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਐਸ ਏ ਐਸ ਨਗਰ – ਨਵੇਂ ਸਾਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਸਿਵਲ ਸਰਜਨ ਦਫਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਕਰਦਿਆਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ| ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਭਾਈ ਲਖਵਿੰਦਰ ਸਿੰਘ ਦੀਆਂ ਧਾਰਮਿਕ ਤੇ ਸਮਾਜਿਕ ਗਤੀਵਿਧੀਆ ਸਦਕਾ ਉਹਨਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਵਰਤਾਇਆ ਗਿਆ| ਇਸ ਮੌਕੇ ਡਾ. ਕੁਲਦੀਪ ਸਿੰਘ, ਡਾ. ਵੀਨਾ ਜਰੇਵਾਲ, ਡਾ. ਰੁਪਿੰਦਰ ਕੌਰ ਵਾਲੀਆ, ਡਾ. ਬਲਵਿੰਦਰ ਸਿੰਘ, ਸ੍ਰੀਮਤੀ ਅੰਜੂ, ਦਲਬਾਗ ਸਿੰਘ, ਦਵਿੰਦਰ ਸਿੰਘ ਵੀ ਮੌਜੂਦ ਸਨ|


