- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਸਤ ਖੇਡ ਕਾਰਨ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਧੋਨੀ ਨੂੰ 12 ਲੱਖ ਰੁਪਏ ਜੁਰਮਾਨਾ
ਮੁੰਬਈ – ਚੇੱਨਈ ਦੇ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਇਥੇ ਦਿੱਲੀ ਕੈਪੀਟਲਜ਼ ਖ਼ਿਲਾਫ਼ ਟੀਮ ਦੇ ਪਹਿਲੇ ਇੰਡੀਅਨ ਪ੍ਰੀਮੀਅਰ ਲੀਗ ਮੈਚ ਦੌਰਾਨ ਸੁਸਤੀ ਨਾਲ ਗੇਂਦਬਾਜ਼ੀ ਕਰਨ ਲਈ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਤਿੰਨ ਵਾਰ ਦੀ ਚੈਂਪੀਅਨ ਸੁਪਰਕਿੰਗਜ਼ ਨੇ ਆਈਪੀਐੱਲ-14 ਵਿੱਚ ਮਾੜੀ ਸ਼ੁਰੂਆਤ ਕੀਤੀ, ਜਦੋਂ ਟੀਮ ਨੇ ਆਪਣੇ ਪਹਿਲੇ ਮੈਚ ਵਿਚ ਸ਼ਨਿਚਰਵਾਰ ਨੂੰ ਵਾਨਖੇੜੇ ਸਟੇਡੀਅਮ ਵਿਚ ਰਿਸ਼ਭ ਪੰਤ ਦੀ ਅਗਵਾਈ ਵਾਲੀ ਦਿੱਲੀ ਰਾਜਧਾਨੀ ਖ਼ਿਲਾਫ਼ ਸੱਤ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।


