- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੈਮੀਫਾਈਨਲ ਚ ਹਾਰੇ ਬੋਪੰਨਾ-ਸ਼ਰਣ
ਨਵੀਂ ਦਿੱਲੀ – ਭਾਰਤ ਦੇ ਰੋਹਨ ਬੋਪੰਨਾ ਤੇ ਦਿਵਿਜ ਸ਼ਰਣ ਦੀ ਜੋੜੀ ਨੂੰ ਬੁਲਗਾਰੀਆ ਵਿਚ ਏ. ਟੀ. ਪੀ. ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਤੀਜਾ ਦਰਜਾ ਪ੍ਰਾਪਤ ਬੋਪੰਨਾ-ਸ਼ਰਣ ਦੀ ਜੋੜੀ ਦਾ ਸੈਮੀਫਾਈਨਲ ਵਿਚ ਚੀਨੀ ਖਿਡਾਰੀ ਚੇਂਗ-ਪੇਂਗ ਸੀਹ ਤੇ ਇੰਡੋਨੇਸ਼ੀਆ ਦੇ ਖਿਡਾਰੀ ਕ੍ਰਿਸਟੋਫਰ ਰੂੰਗਕਾਟ ਦੀ ਜੋੜੀ ਨਾਲ ਸ਼ਨੀਵਾਰ ਮੁਕਾਬਲਾ ਸੀ ਤੇ ਭਾਰਤੀ ਜੋੜੀ ਲਗਾਤਾਰ ਸੈੱਟਾਂ ਵਿਚ 6-7, 3-6 ਨਾਲ ਹਾਰ ਹੋ ਗਈ। ਬੋਪੰਨਾ ਤੇ ਸ਼ਰਣ ਨੇ ਪਹਿਲੇ ਸੈੱਟ ‘ਚ ਸਖਤ ਮੁਕਾਬਲਾ ਕਰਦੇ ਹੋਏ ਇਸ ਨੂੰ ਟਾਈ ਬ੍ਰੇਕ ਤੱਕ ਖਿੱਚਿਆ ਪਰ ਉਹ ਟਾਈ ਬ੍ਰੇਕ 3-7 ਨਾਲ ਹਾਰ ਗਏ। ਦੂਸਰੇ ਸੈੱਟ ‘ਚ ਭਾਰਤੀ ਜੋੜੀ ਕੋਈ ਚੁਣੌਤੀ ਪੇਸ਼ ਨਹੀਂ ਕਰ ਸਕੀ।


