- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਅਣਾ ਦੇ ਮੁੱਖ ਮੰਤਰੀ 20 ਦਸੰਬਰ ਨੂੰ ਮੋਹਰਨੀ ਵਿਚ ਅਸੌਧੀ ਵਣ ਪਰਿਯੋਜਨਾ ਦਾ ਉਦਘਾਟਨ ਕਰਨਗੇ
ਚੰਡੀਗੜ – ਹਰਿਆਣਾ ਦੇ ਵਣ ਤੇ ਵਣ ਪ੍ਰਾਣੀ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਹੈ ਕਿ ਸ਼ਿਵਾਲਿਕ ਪਹਾੜੀ ਖੇਤਰ ਦੇ ਵਿਕਾਸ ਤੇ ਮੋਰਨੀ ਹਿਲ ਨੂੰ ਵਿਸ਼ਵ ਦੇ ਨਕਸ਼ੇ ‘ਤੇ ਲਗਾਉਣ ਦੇ ਮੱਦੇਨਜ਼ਰ ਇੱਥੇ ਇਕ ਵਿਸ਼ਵ ਪੱਧਰੀ ਔਸ਼ਧੀ ਵਣ ਪਰਿਯੋਜਨਾ ਵਿਕਸਿਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਮਨੋਹਰ ਲਾਲ 20 ਦਸੰਬਰ, 2018 ਨੂੰ ਸਵੇਰੇ 11:00 ਵਜੇ ਸਰਕਾਰੀ ਬਹੁਤਕਨੀਕੀ ਸੰਸਥਾਨ, ਮੋਰਨੀ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਕਰਨਗੇ|ਰਾਓ ਨਰਬੀਰ ਨੇ ਕਿਹਾ ਕਿ ਇਹ ਪਰਿਯੋਜਨਾ ਵਣ ਵਿਭਾਗ ਵਿਚ ਪਤੰਜਲੀ ਯੋਗਪੀਠ ਹਰੀਦੁਆਰ ਦੇ ਸਹਿਯੋਗ ਨਾਲ ਤਿਆਰ ਕੀਤੀ ਹੈ| ਉਨਾਂ ਕਿਹਾ ਕਿ ਮੋਰਨੀ ਪਹਾੜੀ ਹਰਆਿਣਾ ਦਾ ਇਕਮਾਤਰ ਪਹਾੜੀ ਖੇਤਰ ਹੈ, ਜਿੱਥੇ ਦਵਾਈ ਪੌਦੇ ਦੀ ਅਨੇਕ ਕਿਸਮਾਂ ਮੌਜੂਦ ਹੈ ਅਤੇ ਵਿਭਾਗ ਨੇ ਇਸ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਿਵਾਉਣ ਲਈ ਇਕ ਨਵੀਂ ਪਹਿਲ ਕੀਤੀ ਹੈ| ਉਨਾਂ ਕਿਹਾ ਕਿ ਆਧੁਨਿਕ ਜੀਵਨ ਸ਼ੈਲੀ ਦੇ ਚਲਦੇ ਲੋਕਾਂ ਵਿਚ ਮਾਨਸਿਕ ਤਨਾਅ ਵੱਧ ਰਿਹਾ ਹੈ ਅਤੇ ਲੋਕ ਆਯੂਰਵੇਦ ਨੂੰ ਅਪਨਾ ਰਹੇ ਹਨ| ਉਨਾਂ ਨੇ ਆਸ਼ ਪ੍ਰਗਟਾਈ ਕਿ ਇਸ ਪਰਿਯੋਜਨਾ ਦੇ ਪੂਰਾ ਹੋਣ ਨਾਲ ਲੋਕਾਂ ਨੂੰ ਵਿਸ਼ਵ ਪੱਧਰ ਦੀ ਔਸ਼ਧੀ ਪੌਦਿਆਂ ਦੀ ਜਾਣਕਾਰੀ ਮਿਲੇਗੀ| ਉਨਾਂ ਕਿਹਾ ਕਿ ਸਮਾਰੋਹ ਵਿਚ ਯੋਗ ਗੁਰੂ ਸਵਾਮੀ ਰਾਮਦੇਵ, ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ, ਵਣ ਰਾਜ ਮੰਤਰੀ ਕਰਣ ਦੇਵ ਕੰਬੋਜ ਤੋਂ ਇਲਾਵਾ ਸਾਂਸਦ ਰਤਨ ਲਾਲ ਕਟਾਰਿਆ ਅਤੇ ਵਿਧਾਇਕ ਸ੍ਰੀਮਤੀ ਲਤਿਕਾ ਸ਼ਰਮਾ ਵੀ ਹਾਜਿਰ ਰਹਿਣਗੇ|


