- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ
ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਲੋਕਾਂ ਨੂੰ ਹੋਲੀ ਤੇ ਫੱਗਣ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਹਰ ਤਿਉਹਾਰ ਨੂੰ ਪਰੰਪਰਾਗਤ ਢੰਗ ਤੇ ਰੀਤੀ ਰਿਵਾਜਾਂ ਦੇ ਨਾਲ ਮਨਾਉਣਾ ਚਾਹੀਦਾ ਹੈ| ਅੱਜ ਦੀ ਨੌਜੁਆਨ ਪੀੜੀ ਨੂੰ ਸਾਡੇ ਤਿਉਹਾਰ ਦੇ ਮਹਤੱਵ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ|ਉਨ੍ਹਾਂ ਨੇ ਕਿਹਾ ਕਿ ਕੈਮੀਕਲ ਵਾਲੇ ਰੰਗਾਂ ਦੀ ਥਾਂ ‘ਤੇ ਸਾਨੂੰ ਹਰਬਲ ਰੰਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ| ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੋਲੀ ਦੇ ਤਿਉਹਾਰ ਨੂੰ ਪਰੰਪਰਾਗਤ ਢੰਗ ਨਾਲ ਮਨਾ ਕੇ ਆਪਸੀ ਭਾਈਚਾਰੇ ਤੇ ਸਮਾਜ ਦੇ ਤਾਨੇ-ਬਾਨੇ ਨੂੰ ਮਜ਼ਬੂਤ ਕਰਨ|


