- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਲੋਕ ਸਭਾ ਸਪੀਕਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਬਕਾ ਲੋਕ ਸਭਾ ਸਪੀਕਰ ਸੋਮਨਾਥ ਚਟਰਜੀ ਦੀ ਮੌਤ ’ਤੇ ਡੰਘਾ ਦੁੱਖ ਪ੍ਰਗਟਾਇਆ ਹੈ, ਜਿੰਨ੍ਹਾਂ ਦਾ ਅੱਜ ਕੋਲਕਤਾ ਵਿਚ ਮੌਤ ਹੋ ਗਈ׀ ਮਨੋਹਰ ਲਾਲ ਨੇ ਸ੍ਰੀ ਚਟਰਜੀ ਨੂੰ ਇਕ ਤਜਰਬੇਕਾਰ ਰਾਜਨੇਤਾ ਦਸਿਆ, ਜਿੰਨ੍ਹਾਂ ਦਾ ਪ੍ਰਜਾਤੰਤਰ ਵਿਚ ਮਜਬੂਤ ਭਰੋਸਾ ਸੀ׀ ਉਨ੍ਹਾਂ ਦੀ ਮੌਤ ਨਾਲ ਦੇਸ਼ ਨੂੰ ਹਾਨੀ ਹੋਈ, ਜਿਸ ਨੂੰ ਕਦੀ ਪੂਰਾ ਨਹੀਂ ਕੀਤਾ ਜਾ ਸਕੇਗਾ׀ ਸ੍ਰੀ ਚਟਰਜੀ ਨੇ ਸਦਾ ਹੀ ਰਾਸ਼ਟਰ ਨਾਲ ਸਬੰਧਿਤ ਰਾਜਨੀਤੀ ਮੁੱਦਿਆਂ ’ਤੇ ਮਜਬੂਤੀ ਨਾਲ ਆਪਣੇ ਵਿਚਾਰ ਰੱਖਦੇ ਸਨ ਅਤੇ ਗਰੀਬ ਲੋਕਾਂ ਦੀ ਭਲਾਈ ਦੇ ਲਈ ਮਜਬੂਤੀ ਨਾਲ ਉਨ੍ਹਾਂ ਦਾ ਪੱਖ ਰੱਖਦੇ ਸਨ׀ ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਦੇ ਮੈਂਬਰਾਂ ਦੇ ਪ੍ਰਤੀ ਦਿਲੀ ਸੰਵੇਦਨਾ ਪ੍ਰਗਟਾਈ ਅਤੇ ਉਨ੍ਹਾਂ ਦੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ


